ਆਪਮੁਹਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਪਮੁਹਾਰਾ [ਕਿਵਿ] ਵੇਖੋ ਆਪਹੁਦਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਪਮੁਹਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਆਪਮੁਹਾਰਾ ਵਿ—ਅਮੋੜ. ਜਿਸ ਦੀ ਮੁਹਾਰ ਆਪਣੇ ਹੱਥ ਹੈ. ਆਪਹੁਦਰਾ. ਦੂਜੇ ਦੀ ਨਸੀਹਤ ਨਾ ਮੰਨਣ ਵਾਲਾ। ੨ ਕਿਸੇ ਦੀ ਪ੍ਰੇਰਣਾ ਤੋਂ ਬਿਨਾ ਸਾਰੇ ਕੰਮ ਆਪ ਕਰਨ ਵਾਲਾ। ੩ ਕਿਸੇ ਸੰਸਕਾਰ ਬਿਨਾ ਸੁਤੇ ਕਹਿਣ ਵਾਲਾ. “ਮੁਖਿ ਬੋਲੈ ਆਪਮੁਹਾਹੁ.” (ਸੋਰ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.