ਬੇਮੁਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਮੁਖ [ਵਿਸ਼ੇ] (ਆਪਣੇ ਅਸੂਲ ਜਾਂ ਗੁਰੂ ਵੱਲੋਂ) ਮੂੰਹ ਮੋੜ ਲੈਣ ਵਾਲ਼ਾ , ਮਨਮੁਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੇਮੁਖ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਮੁਖ ਗੁਰੂ-ਪਰਮੇਸ਼ਰ ਤੋਂ ਮੂੰਹ ਫੇਰ ਲੈਣ ਵਾਲਾ, ਗੁਰੂ ਨੂੰ ਕੰਡ ਦਿਖਾਉਣ ਵਾਲਾ, ਗੁਰੂ ਦੇ ਦੱਸੇ ਮਾਰਗ ਤੋਂ ਭਟਕਿਆ ਮਨੁਖ- ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ। ਵੇਖੋ ਬੇ ਮੁਖਾਈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First