ਭਗਵਤ ਗੀਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਗਵਤ ਗੀਤਾ [ਨਾਂਇ] ਹਿੰਦੂ ਧਰਮ ਦੀ ਇੱਕ ਪਵਿੱਤਰ ਪੁਸਤਕ, ਮਹਾਂਭਾਰਤ ਦੀ ਜੰਗ ਸਮੇਂ ਕੁਰੁਕਸ਼ੇਤਰ ਦੇ ਮੈਦਾਨ ਵਿੱਚ ਸ੍ਰੀ ਕ੍ਰਿਸ਼ਨ ਵੱਲੋਂ ਅਰਜੁਨ ਨੂੰ ਜੰਗ ਵਿੱਚ ਜੂਝਣ ਲਈ ਦਿੱਤਾ ਉਪਦੇਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First